ਮਾਈ ਭਾਗੋ ਸਕੀਮ ਤਹਿਤ ਵਿਦਿਆਰਥਣਾਂ ਨੂੰ ਸਾਇਕਲ ਵੰਡੇ ।

0
1709

 

ਜੰਡਿਆਲਾ ਗੁਰੂ 10ਅਕਤੂਬਰ (ਕੁਲਜੀਤ ਸਿੰਘ ) ਅੱਜ ਸਰਕਾਰੀ ਕੰਨਿਆ ਸੀਨੀਅਰ ਸਕੂਲ ਜੰਡਿਆਲਾ ਗੁਰੂ ਵਿਖੇ ਮਾਈ ਭਾਗੋ ਸਕੀਮ ਤਹਿਤ 614 ਸਾ ਈਕਲ +1,+2 ਵਿਦਿਆਰਥਣਾਂ ਨੂੰ ਸਾਈਕਲ ਵੰਡੇ । ਇਸ ਵੰਡ ਸਮਾਰੋਹ ਵਿੱਚ ਹਲਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾਂ ਵਿਸ਼ੇਸ਼ ਤੌਰ ਤੇ ਪਹੁੰਚੇ । ਸਕੂਲ ਦੀ ਪਿ੍ੰਸੀਪਲ ਸੁਮਨ ਕਾਂਤਾ ਅਤੇ ਸਮੂਹ ਸਟਾਫ ਵੱਲੋਂ ਹਾਰਦਿਕ ਧੰਨਵਾਦ ਕੀਤਾ ਗਿਆ । ਇਸ ਮੌਕੇ ਹਲਕਾ ਵਿਧਾਇਕ ਨੇ ਸੰਬੋਧਨ ਕਰਦਿਆਂ ਅਾਖਿਆ ਕਿ ਪੰਜਾਬ ਸਰਕਾਰ ਵੱਲੋਂ ਲੜਕੀਆਂ ਦੀ ਭਲਾਈ ਅਤੇ ਸਿੱਖਿਆ ਖੇਤਰ ਵਿੱਚ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ । ਇਸ ਮੌਕੇ ਉਹਨਾਂ ਨਾਲ ਨਗਰ ਕੌਂਸਲ ਪ੍ਰਧਾਨ ਮਮਤਾ ,ਸਾਬਕਾ ਪ੍ਰਧਾਨ ਰਵਿੰਦਰ ਪਾਲ ਸਿੰਘ ਕੁਕੂ, ਕੌਂਸਲਰ ਹਰਜਿੰਦਰ ਸਿੰਘ ਬਾਮਣ, ਕੌਂਸਲਰ ਹਰਚਰਨ ਸਿੰਘ ਬਰਾਡ਼ ,ਮਨਦੀਪ ਸਿੰਘ ਢੋਟ ,ਹਰਪ੍ੀਤ ਸਿੰਘ ਬੱਬਲੂ, ਹਰਜੀਤ ਸਿੰਘ ਹਰਜੀ, ਕਮਲ ਗਰੋਵਰ ,ਕੁਲਵੰਤ ਸਿੰਘ ਮਲਹੋਤਰਾ , ਚਰਨਜੀਤ ਸਿੰਘ ਟੀਟੋ ,ਸਕੂਲ ਪਰਿੰਸੀਪਲ ਸੁਮਨ ਕਾਂਤਾ ਸਮੇਤ ਸਮੂਹ ਸਟਾਫ ਹਾਜ਼ਰ ਸੀ