ਸ੍ਰੀ ਗੁਰੂ ਨਾਨਕ ਦੇਵ ਜੀ ਅੱਡਾ ਮਹਿਤਪੁਰ ਵਿਖੇ ਪ੍ਰਧਾਨਗੀ ਦੀ ਚੋਣ

0
1891

ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਵਸ ‘ਤੇ ਕੈਨੇਡਾ ਤੇ ਅਮਰੀਕਾ ਵਿਖੇ ਹੋਣਗੇ ਸਮਾਗਮ

ਲੁਧਿਆਣਾ, —<img src=”https://cnichannel.in/wp-content/uploads/600-270×189.jpg” alt=”600″ width=”600

ਨਕੋਦਰ, ਟੋਨੀ/ਰੇਖਾ /ਬਿੱਟੂ )- ਸਥਾਨਕ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦੇਵ ਜੀ ਅੱਡਾ ਮਹਿਤਪੁਰ ਨਕੋਦਰ ਵਿਖੇ ਕਮੇਟੀ ਦੀ ਪ੍ਰਧਾਨਗੀ ਦੀ ਚੋਣ ਹੋਈ | ਜਿਸ ਵਿਚ ਸਰਬਸੰਮਤੀ ਨਾਲ ਸ. ਸਤਨਾਮ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਖ਼ਾਲਸਾ ਨੌਜਵਾਨ ਸਭਾ ਅਤੇ ਸਰਬੱਤ ਦਾ ਭਲਾ ਕਮੇਟੀ ਦੇ ਮੈਂਬਰ ਵੀ ਹਾਜ਼ਰ ਸਨ | ਸਾਰਿਆਂ ਦੇ ਸਹਿਯੋਗ ਨਾਲ ਸਤਨਾਮ ਸਿੰਘ ਨੂੰ ਪ੍ਰਧਾਨ ਪ੍ਰਵਾਨ ਕੀਤਾ ਹੈ | ਚੋਣ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ | ਨਵੇਂ ਬਣੇ ਪ੍ਰਧਾਨ ਸਤਨਾਮ ਸਿੰਘ ਸਾਰੀਆਂ ਸੰਗਤਾਂ ਤੇ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ |
270″ height=”189″ class=”alignnone size-medium wp-image-15835″ />